Christ Amar Dev Ji destroys doubts and tell you to be Solitary Virgin Bride.

Views 1

Christ Amar Dev Ji destroys doubts and tell you to be Solitary Virgin Bride.

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ {ਪੰਨਾ 554}

My ebook has been published by Kindle. ASIN: B01AVLC9WO
In Jesus, we are to be solitary Royal Priests.
http://www.nijjhar.webspace.virginmedia.com/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.nijjhar.webspace.virginmedia.com/seedterr.htm
http://www.nijjhar.webspace.virginmedia.com/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.nijjhar.webspace.virginmedia.com/johnsig.docx
Please print these pages to understand Baani as well:-
Punjabi Book:-
http://www.nijjhar.webspace.virginmedia.com/pbook.htm
http://www.nijjhar.webspace.virginmedia.com/trinitynew.jpg
http://www.nijjhar.webspace.virginmedia.com/johnsig.jpg

Share This Video


Download

  
Report form
RELATED VIDEOS