ਪੰਜਾਬ ਸਰਕਾਰ ਨੇ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸੇਸ ਸਹਾਇਤਾ ਪ੍ਰਦਾਨ ਕਰਦੇ ਹੋਏ ਚੁੱਕਿਆ ਇੱਕ ਹੋਰ ਨਵਾਂ ਕਦਮ| ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਰਾਹੀਂ ਮੈਰਿਟ ਲਿਸਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਫਤ ਵਿੱਦਿਆ ਪ੍ਰਦਾਨ ਕਰਨ ਦਾ ਜਿੰਮਾ ਲਿਆ ਹੈ| ਵਿਦਿਅਕ ਖੇਤਰ ਵਿੱਚ ਇਹ ਇੱਕ ਨਵੀਂ ਪਹਿਲ ਹੈ ਅਤੇ ਗਰੀਬ ਅਤੇ ਮਿਹਨਤੀ ਵਿਦਿਆਰਥੀਆਂ ਲਈ ਆਪਣੇ ਸੁਪਨੇ ਪੂਰੇ ਕਰਨ ਦਾ ਇੱਕ ਸੁਨਹਿਰੀ ਮੌਕਾ|