Construction Sanjh Centers in Punjab, police and strengthen the relationships between the people

Shiromani Akali Dal 2016-07-16

Views 0

ਪੰਜਾਬ ਸਰਕਾਰ ਨੇ ਹਮੇਸ਼ਾ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਯਤਨ ਕੀਤੇ ਹਨ। ਤੇ ਇਸੇ ਕਰਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਮੁਕਾਉਣ ਦੇ ਮਕਸਦ ਨਾਲ ਪੰਜਾਬ ਵਿੱਚ ਸਾਂਝ-ਕੇਂਦਰਾਂ ਦਾ ਨਿਰਮਾਣ ਕਰਕੇ ਪੁਲਿਸ ਅਤੇ ਲੋਕਾਂ ਦੇ ਵਿਚਕਾਰ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਹੈ। ਕਿਉਂਕਿ ਜੇਕਰ ਪੁਲਿਸ ਤੇ ਆਮ ਨਾਗਰਿਕਾਂ ਦੇ ਵਿਚਕਾਰਲਾ ਰਿਸ਼ਤਾ ਮਜ਼ਬੂਤ ਹੋਵੇਗਾ ਤਾਂ ਹੀ ਅਸੀਂ ਮੁਸ਼ਕਿਲਾਂ ਤੋਂ ਨਿਜਾਤ ਪਾ ਸਕਾਂਗੇ।

Share This Video


Download

  
Report form
RELATED VIDEOS