ਅੱਜ ਅਮ੍ਰਿਤਸਰ ਦੇ ਪਿੰਡ ਕਾਲੇ ਵਿਖੇ ਜਨਮ ਅਸਥਾਨ ਬ੍ਰਹਮ ਗਿਆਨੀ ਸੱਚ ਖੰਡ ਵਾਸੀ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਦੀ ਸਲਾਨਾ 18 ਵੀ ਬਰਸੀ ਬੜੀ ਸ਼ਰਧਾ ਨਾਲ ਸਮੂਹ ਸ਼ਾਧ ਸੰਗਤ ਵਲੋਂ ਅਤੇ ਸਵੇਦਾਰ ਬਾਬਾ ਗੁਰਦੇਵ ਸਿੰਘ ਬਿੱਲਾ ਦੀ ਅਗਵਾਈ ਹੇਠ ਮਨਾਈ ਗਈ । ਇਸ ਮੌਕੇ ਢਾਡੀ ਜੱਥੇ ਨੇ ਆਈ ਹੋਈ ਸੰਗਤ ਨੂੰ ਸਬਦ ਕੀਰਤਨ ਨਾਲ ਨਿਹਾਲ ਕੀਤਾ,
Inbox
x