ਰਾਜਪੁਰਾ ਵਿਖੇ ਬਿਜਲੀ ਮੁੱਦੇ 'ਤੇ ਪੰਜਾਬ ਸਰਕਾਰ ਵਿਰੁੱਧ ਨਵਜੋਤ ਸਿੰਘ ਸਿੱਧੂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੌਰਾਨ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਨਸੀਹਤ ਦਿੱਤੀ ਕਿ ਚਾਦਰ ਵੇਖ ਕੇ ਪੈਰ ਪਸਾਰਨੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨ ਖੁਦਕੁਸ਼ੀਆਂ 'ਤੇ ਵੀ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਵੇਰ ਤੋਂ ਲੈ ਕੇ ਸ਼ਾਮ ਤਕ ਝੂਠ ਵੇਚਦਾ ਹੈ।