ਰੋਪੜ ਵਿਖੇ ਅਲਕਾ ਲਾਂਬਾ ਦੀ ਪੇਸ਼ੀ 'ਤੇ ਕਾਂਗਰਸੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਕੇਜਰੀਵਾਲ ਦੇ ਇਸ਼ਾਰੇ 'ਤੇ ਅਜਿਹੀਆਂ ਕਾਰਵਾਈਆਂ ਕਰਵਾ ਰਹੀ ਹੈ। ਉਧਰੋਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਪ ਕਦੇ ਵੀ ਪੁਲਿਸ ਦੇ ਕੰਮ ਵਿਚ ਦਖਲ ਨਹੀਂ ਦਿੰਦੀ।