ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਦੁਖੀ ਹਨ। ਉਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪ ਦੀ ਸਰਕਾਰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਚ ਬਹੁਤ ਹੀ ਮਾੜੇ ਹਾਲਾਤ ਲਿਆ ਦੇਣੇ ਹਨ। ਉਨ੍ਹਾਂ ਆਪ 'ਤੇ ਟਿੱਪਣੀ ਕਰਦਿਆਂ ਕਿਹਾ ਕਿ, "ਇਕ ਮੌਕਾ ਆਪ ਨੂੰ, ਨਾ ਬੱਤੀ ਦਿਨ ਨੂੰ, ਨਾ ਰਾਤ ਨੂੰ"।