ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਅੱਜ ਹੋਵੇਗਾ ਰਵਾਨਾ

ABP Sanjha 2022-05-19

Views 147

 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਹਿਲਾ ਜਥਾ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣਗੇ।

Share This Video


Download

  
Report form