Delhi NCR Monsoon: ਦਿੱਲੀ 'ਚ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ABP Sanjha 2022-06-30

Views 11

Delhi NCR Monsoon: ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਲਗਾਤਾਰ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆ ਰਿਹਾ ਹੈ, ਜਦੋਂ ਕਿ ਦਫਤਰ ਜਾਣ ਵਾਲੇ ਲੋਕਾਂ ਨੂੰ ਮੀਂਹ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Share This Video


Download

  
Report form
RELATED VIDEOS