ਮੋਗਾ ਦੇ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਜੋ ਸਟੂਡੈਂਟ ਵੀਜ਼ਾ ਤੇ ਤਿੰਨ ਸਾਲ ਪਹਿਲਾ ਕੈਨੇਡਾ ਗਈ ਸੀ ,ਉਸ ਨੇ ਭੇਦ ਭਰੇ ਹਾਲਾਤਾਂ ਵਿੱਚ ਖ਼ੁਦਕੁਸ਼ੀ ਕਰ ਲਈ ਹੈ. ਕੁੜੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਹਨਾਂ ਦੀ ਕੁੜੀ ਨੂੰ ਉਸ ਦਾ ਭਾਰਤ ਰਹਿੰਦਾ ਪਤੀ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ਤੇ ਪਰੇਸ਼ਾਨ ਕਰਦਾ ਸੀ
#OneIndiaPunjabi #Studentsuicide #CanadaVisa