NDPS ਐਕਟ 'ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਦੇ ਜੇਲ ਤੋਂ ਬਾਹਰ ਦੀ ਖੁਸ਼ੀ 'ਚ ਜਿਥੇ ਅਕਾਲੀ ਆਗੂ ਖੁਸ਼ੀ ਦਾ ਇਜਹਾਰ ਕਰ ਰਹੇ ਨੇ ਓਥੇ ਹੀ ਵਿਰੋਧੀ ਪਾਰਟੀਆਂ ਦੇ ਆਗੂ ਮਜੀਠੀਆ ਦੀ ਜਮਾਨਤ ਨਾਲ ਅਕਾਲੀ ਦਲ ਨੂੰ ਕੁਝ ਵੀ ਫਾਇਦਾ ਨਾ ਹੋਣ ਦੀ ਗੱਲ ਕਰ ਰਹੇ ਹਨ । ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਮਜੀਠੀਆ ਨੂੰ ਜਮਾਨਤ ਮਿਲਣ 'ਤੇ ਤਿੱਖਾ ਪ੍ਰਤੀਕ੍ਰਮ ਦਿੱਤਾ ਹੈ। #BikramMajitiya #sherrykalsi #majitiyabail