ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅੱਜ ਦਿੱਲੀ ਵਿੱਖੇ ਜੰਤਰ- ਮੰਤਰ ਦੇ ਬਾਹਰ ਧਰਨੇ 'ਤੇ ਬੈਠ ਗਏ, ਧਰਨੇ ਤੇ ਪਹੁੰਚੇ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਬੁਲਾਰੇ ਦਲਜੀਤ ਸਿੰਘ ਕਲਸੀ ਨੇ ਬੰਦੀ ਸਿੰਘਾਂ ਦੇ ਮੁੱਦੇ ਤੇ ਬੋਲਦਿਆਂ ਕੇਂਦਰ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ। #JantarMantar #SimranjitSinghMann #delhi