ਪੰਜਾਬ ਵਿੱਚ ਗੈਂਗਸਟਰ ਕੋਈ ਵੀ ਵੱਡੀ ਵਾਰਦਾਤ ਕਰ ਸਕਦੇ ਹਨ। ਇਹ ਖਦਸ਼ਾ ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਭੇਜੇ ਇਕ ਇਨਪੁਟ ਵਿਚ ਪ੍ਰਗਟਾਇਆ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ NIA ਵੱਲੋਂ ਪੰਜਾਬ ਪੁਲਿਸ ਨੂੰ ਭੇਜਿਆ ਗਿਆ ਇਹ ਚੌਥਾ ਇਨਪੁਟ ਹੈ। #SidhuMoosewala #BambihaGroup #LawerenceBishnoi