ਵਿਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਏ ਕਿ BJP ਵੱਲੋਂ ਉਹਨਾਂ ਦੇ ਵਿਧਾਇਕਾਂ ਨੂੰ ਲਗਾਤਾਰ ਧਮਕੀਆਂ ਅਤੇ ਲਾਲਚ ਦਿੱਤੇ ਜਾ ਰਹੇ ਹਨ। ਚੀਮਾ ਨੇ ਕਿਹਾ ਕਿ ਆਪ ਵਿਧਾਇਕ ਕਿਸੇ ਵੀ ਕੀਮਤ 'ਤੇ ਵਿਕਣ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਬੀਤੇ ਦਿਨ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੀ ਧਮਕੀ ਭਰੇ ਫੋਨ ਆਏ। ਚੀਮਾ ਨੇ ਭਾਜਪਾ ਆਗੂਆਂ ਦੀ DGP ਕੋਲ ਸ਼ਿਕਾਇਤ ਕਰਨ ਦੀ ਗੱਲ ਵੀ ਕਹੀ। #OperationLotus #HarpalCheema #AmitShah