ਜੀ-20 ਸਿਖਰ ਸੰਮੇਲਨ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਵੇਗਾ : CM Bhagwant Mann | OneIndia Punjabi

Oneindia Punjabi 2022-10-22

Views 1

ਅਗਲੇ ਸਾਲ ਮਾਰਚ 2023 ਵਿੱਚ ਭਾਰਤ ਵਿੱਚ ਜੀ-20 ਸਿਖਰ ਸੰਮੇਲਨ ਹੋਵੇਗਾ। ਇਹ ਜੀ-20ਸਿਖਰ ਸੰਮੇਲਨ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਜਾ ਰਿਹਾ ਹੈ । ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ |

Share This Video


Download

  
Report form
RELATED VIDEOS