Charanjit Singh Channi, Rahul Gandhi ਨਾਲ ਭਾਰਤ ਜੋੜੋ ਯਾਤਰਾ 'ਚ ਹੋਏ ਸ਼ਾਮਿਲ | OneIndia Punjabi

Oneindia Punjabi 2022-12-20

Views 0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ । ਵਿਦੇਸ਼ ਤੋਂ ਪਰਤਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪਾਰਟੀ ਦੇ ਨਵਨਿਯੁਕਤ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ।
.
.
.
#charanjitsinghchanni #rahulgandhi #bharatjodoyatra

Share This Video


Download

  
Report form
RELATED VIDEOS