ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕੀਤਾ |
.
.
.
#sgpc #harjindersinghdhami #hsgpc