ਜ਼ੁਲਮ ਵਿਰੁੱਧ ਲੜੀਆਂ ਗਈਆਂ ਜੰਗਾਂ 'ਚੋਂ ਚਮਕੌਰ ਸਾਹਿਬ ਦੀ ਜੰਗ ਸੰਸਾਰ ਦੀ ਸਭ ਤੋਂ ਅਨੋਖੀ ਜੰਗ ਮੰਨੀ ਜਾਂਦੀ ਹੈ | ਸੰਸਾਰ ਵਿਚ ਕੋਈ ਵੀ ਗੁਰੂ, ਰਹਿਬਰ, ਬਾਦਸ਼ਾਹ ਅਜਿਹਾ ਨਹੀਂ ਹੋਇਆ ਜਿਸ ਨੇ ਮਜ਼ਲੂਮਾਂ ਦੀ ਰਾਖੀ ਖਾਤਰ ਆਪਣੇ ਹੱਥੀਂ ਆਪਣੇ ਪਿਤਾ ਅਤੇ ਪੁੱਤਰਾਂ ਨੂੰ ਸ਼ਹੀਦ ਹੋਣ ਲਈ ਤੋਰਿਆ ਹੋਵੇ ।
.
.
.
#babaajitsinghji #babajujharsinghji #chamkaursahibshaheedi