ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਵਿੱਚ ਵਾਪਰੇ ਇੱਕ ਟਰੱਕ ਹਾਦਸੇ ਵਿੱਚ ਹਰਿਆਣਾ ਦੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ । ਮੱਧ ਅਟਲਾਂਟਿਕ ਖੇਤਰ ਵਿੱਚ ਬਰਫੀਲੇ ਤੂਫਾਨਾਂ ਕਾਰਨ ਇਹ ਹਾਦਸਾ ਵਾਪਰਿਆ ।
.
.
.
#americanews #americapunjabinews #americatruckaccident