ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਖੇਤੀਬਾੜੀ ਯੂਨੀਵਰਸਿਟੀ 'ਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ | ਸਰਕਾਰ-ਕਿਸਾਨ ਮਿਲਣੀ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ |
.
During the government-farmers meeting, CM Mann met the farmers.
.
.
.
#cmbhagwantmann #farmersnews #punjabnews