ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ | ਚਰਨ ਕੌਰ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ਹਵੇਲੀ ਆਉਂਦਾ ਹਰ ਸ਼ਖਸ ਜੱਦ ਮੈਨੂੰ ਤੇਰੇ ਇਨਸਾਫ਼ ਦਾ ਸਵਾਲ ਕਰਦਾ ਤਾਂ ਪੁੱਤ ਮੈਂ ਖਾਮੋਸ਼ ਹੋ ਹੱਥ ਖੜੇ ਕਰ ਦਿੰਦੀ ਆ |
.
After the gang war in Goindwal Jail, Sidhu Moosewala's mother shared an emotional post.
.
.
.
#goindwaljail #punjabnews #sidhumoosewala