Ajnala ਹਿੰਸਾ ਮਾਮਲਾ ਜਾਂਚ ਕਮੇਟੀ ਦੀ ਰਿਪੋਰਟ ਤੋਂ ਪਹਿਲਾ Amritpal Singh ਪਹੁੰਚੇ Akal Takhat|OneIndia Punjabi

Oneindia Punjabi 2023-03-03

Views 1

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ਼੍ਰੀ ਦਰਬਾਰ ਸਾਹਿਬ ਪੁੱਜੇ । ਜਿੱਥੇ ਉਹ ਜੱਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਵਿਖੇ ਮੁਲਾਕਾਤ ਕਰਨਗੇ । ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ 'ਚ ਲੈਕੇ ਜਾਣ 'ਤੇ ਛਿੜੇ ਵਿਵਾਦ ਤੋਂ ਬਾਅਦ ਜਥੇਦਾਰ ਵਲੋਂ ਧਰਨੇ, ਪ੍ਰਦਰਸ਼ਨ ਤੇ ਝਗੜੇ ਵਾਲੀਆਂ ਥਾਵਾਂ 'ਤੇ ਪਾਵਨ ਸਰੂਪ ਨੂੰ ਲਿਜਾਉਣ ਸਬੰਧੀ 16 ਮੈਂਬਰੀ ਸਬ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਵੀ ਕੀਤਾ ਸੀ ।
.
Amritpal Singh reached Akal Takhat before the investigation committee's report on the controversial Ajnala violence case.
.
.
.
#ajnalaclash #amritpalsingh #punjabnews

Share This Video


Download

  
Report form
RELATED VIDEOS