ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਹੋਈ ਦੋ ਨੌਜਵਾਨਾਂ ਦੀ ਝੜਪ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ, ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ਵਿੱਚ ਦੂਸਰੀ ਮੰਜ਼ਲ ਤੋਂ ਹੇਠਾਂ ਡਿੱਗਣ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ।
.
killed by throwing down from the second floor among young people over a small matter.
.
.
.
#punjabnews #amritsarnews #amritsar