ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ "ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ 'ਤੇ ਉਤਰ ਆਈਆਂ ਹਨ।
.
Jathedar Akal Takht, CM Mann and Sukhbir Badal tweeted.
.
.
.
#cmbhagwantmann #cmmann #sukhbirbadal #news