ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਭੁਲੱਥ ਵਿੱਚ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ 'ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।
.
FIR filed against Sukhpal Singh Khaira.
.
.
.
#Fironcongressmla #sukhpalsinghkhaira #punjabnews
~PR.182~