ਪੰਜਾਬੀ ਸੂਫੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਬਣੀ ਹੋਈ ਹੈ। ਹਾਲਾਂਕਿ ਇਸ ਦੌਰਾਨ ਉਸਦਾ ਪੂਰਾ ਪਰਿਵਾਰ ਗਾਇਕ ਦੇ ਖਿਲਾਫ ਖੜਾ ਹੈ ਪਰ ਉਹ ਆਪਣੇ ਜ਼ਜ਼ਬੇ ਅਤੇ ਹੌਸਲੇ ਨਾਲ ਉਨ੍ਹਾਂ ਸਾਹਮਣੇ ਖੜ੍ਹੀ ਹੈ। ਇਨ੍ਹਾਂ ਸਾਰੇ ਵਿਵਾਦਾਂ ਵਿਚਕਾਰ ਜੋਤੀ ਨੂਰਾਂ ਆਪਣੀ ਭੈਣ ਸੁਲਤਾਨਾ ਨੂਰਾਂ ਨਾਲ ਯੂਕੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ।
.
Nooran Sisters started teasing each other in live show.
.
.
.
#punjabnews #jyotinooran #sultana
~PR.182~