ਸਾਬਕਾ Police ਅਫ਼ਸਰ ਸਣੇ ਪਰਿਵਾਰ ਦੇ ਦੋ ਹੋਰ ਜੀਆਂ ਨੂੰ ਸੱਟਾਂ ਮਾਰ-ਮਾਰ ਉਤਾਰਿਆ ਮੌਤ ਦੇ ਘਾਟ | OneIndia Punjabi

Oneindia Punjabi 2023-05-22

Views 0

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਏ.ਐਸ.ਆਈ ਸਣੇ ਉਸਦੀ ਪਤਨੀ ਅਤੇ ਜਵਾਨ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਉਨ੍ਹਾਂ ਦੀ ਰਿਹਾਇਸ਼ ਵਿੱਚੋਂ ਮਿਲੀਆਂ। ਜਾਂਚ 'ਚ ਜੁਟੇ ਪੁਲਿਸ ਅਧਿਆਕਰੀਆਂ ਦਾ ਕਹਿਣਾ ਕਿ ਮ੍ਰਿਤਕਾਂ 'ਤੇ ਭਾਰੀ ਲੋਹੇ ਦੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਹਮਲਾਵਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੋਵੇਗੀ।
.
Two other members of the family, including the former police officer, were beaten to death.
.
.
.
#ludhiananews #policeofficer #punjabnews

Share This Video


Download

  
Report form
RELATED VIDEOS