ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਸਤੇਂਦਰ ਜੈਨ ਬੀਤੀ ਰਾਤ ਆਪਣੇ ਵਾਰਡ ਦੇ ਅੰਦਰ ਬਾਥਰੂਮ ਵਿੱਚ ਡਿੱਗ ਗਏ ਸੀ। ਦੱਸਿਆ ਜਾ ਰਿਹਾ ਕਿ ਸਤੇਂਦਰ ਜੈਨ ਦਾ ਬਾਥਰੂਮ 'ਚ ਪੈਰ ਫਿਸਲ ਗਿਆ ਜਿਸ ਕਾਰਨ ਉਹ ਡਿੱਗ ਗਏ ਸੀ। ਇਸ ਤੋਂ ਪਹਿਲਾਂ 22 ਮਈ ਨੂੰ ਵੀ ਦਿੱਲੀ ਪੁਲਿਸ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸਫ਼ਦਰਜੰਗ ਹਸਪਤਾਲ ਲੈ ਗਈ ਸੀ। ਰੀੜ੍ਹ ਦੀ ਹੱਡੀ 'ਚ ਖਰਾਬੀ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।
.
Jalandhar Police solved the case of amputating the hand, the doctor also attached the boy's hand.
.
.
.
#Jalandharnews #JalandharRoadRage #JalandharPolice
~PR.182~