ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਦੇ ਦਿਨ ਯਾਨਿ 29 ਮਈ ਸਾਲ 2022 ਨੂੰ ਕਤਲ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।ਹਾਲਾਂਕਿ ਕਲਾਕਾਰ ਦੀਆਂ ਯਾਦਾਂ ਉਸਦੇ ਗੀਤਾਂ ਰਾਹੀਂ ਅੱਜ ਵੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ।ਮੂਸੇਵਾਲਾ ਨੇ ਆਪਣੇ ਗਾਇਕੀ ਦੇ ਛੋਟੇ ਜਿਹੇ ਕਰੀਅਰ 'ਚ ਜੋ ਕਮਾਲ ਕੀਤਾ ਸੀ, ਉਹ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੁੰਦੀ।ਅੱਜ ਯਾਨਿ 29 ਮਈ ਸਾਲ 2023 ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ।
.
Remembering Sidhu Moosewala, the stars of the music world got wet.
.
.
.
#sidumoosewala #moosewal #moosewalafan