ਇਸ ਵਾਰ ਮੌਸਮ ਸਭ ਨੂੰ ਹੈਰਾਨ ਕਰ ਰਿਹਾ ਹੈ। ਇਸ ਵਾਰ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਇਸ ਵਾਰ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ, ਜਿਸ ਕਰਕੇ ਜੇਠ ਮਹੀਨੇ 'ਚ ਤਾਪਮਾਨ ਆਮ ਨਾਲੋਂ ਵੀ ਹੇਠਾਂ ਰਿਹਾ ਹੈ ਤੇ ਪੰਜਾਬ 'ਚ ਅੱਜ ਮੌਸਮ ਕਿਸ ਤਰ੍ਹਾਂ ਦਾ ਰਹੇਗਾ ਇਸ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਅੱਜ ਵੀ ਹਲਕੀ ਬਾਰਿਸ਼ ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ |
.
Breaking the record of last 11 years, the highest rainfall in Punjab.
.
.
.
#punjabnews #weathernews #punjabweather