ਘੱਲੂਘਾਰਾ ਦਿਵਸ ਦੇ ਮੱਦੇਨਜ਼ਰ Shri Darbar Sahib ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ | OneIndia Punjabi

Oneindia Punjabi 2023-06-04

Views 0

6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ |
.
Ghallughara Divas, tight security has been increased around Shri Darbar Sahib.
.
.
.
#punjabnews #amritsar #darbarsahib

~PR.182~

Share This Video


Download

  
Report form
RELATED VIDEOS