ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਨੇੜੇ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਵੱਡੀ ਜਿੱਤ ਮਿਲੀ ਹੈ। ਕਿਸਾਨ ਜਥੇਬੰਦੀ ਦੇ ਸੰਘਰਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਸ ਅਨੁਸਾਰ ਅੱਜ ਟੋਲ ਪਲਾਜ਼ਾ ’ਤੇ ਟੋਲ ਕੰਪਨੀ ਵੱਲੋਂ ਬਣਾਏ ਗਏ ਪਰਚੀ ਕਾਊਂਟਰ ਨੂੰ ਜੇਸੀਬੀ ਦੀ ਮਦਦ ਨਾਲ ਤੋੜ ਦਿੱਤਾ ਗਿਆ।
.
Victory of the farmers' head, village Cheema, Patwaya toll plaza.
.
.
.
#FreeTollPlaza #barnalanews #punjabnews