ਕਿਸਾਨਾਂ ਦੇ ਵਲੋਂ ਲੁਧਿਆਣਾ ਵਿਖੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਗਿਆ ਹੈ | ਦਰਅਸਲ ਸ਼ਾਹਬਾਦ ਵਿਖੇ ਕਿਸਾਨਾਂ ਵਲੋਂ MSP ਨੂੰ ਲੈਕੇ ਧਰਨਾ ਲਗਾਇਆ ਗਿਆ ਸੀ, ਜਿੱਥੇ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀ ਚਾਰਜ ਕੀਤਾ ਗਿਆ | ਜਿਸ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ | ਹੁਣ ਕਿਸਾਨਾਂ ਵਲੋਂ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮਣਦੇ ਉਹਨਾਂ ਵਲੋਂ ਟੋਲ ਪਲਾਜ਼ਾ ਫ੍ਰੀ ਰੱਖਿਆ ਜਾਵੇਗਾ |
.
Farmers' anger broke out against the government, the government announced this, toll plazas were also closed.
.
.
.
#punjabnews #farmersnews #kisandharna
~PR.182~