ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ 'ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ । ਹੁਣ ਪੰਜਾਬ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈ ਹੈ । ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰ ਕੋਲ ਪਹੁੰਚ ਕੀਤੀ ਹੈ ।
.
Canada Students : Dhaliwal's eyes got wet and said 'My children are very upset'.
.
.
.
#punjabnews #kuldeepdhaliwal #canadastudents
~PR.182~