'ਬਿਪੋਰਜੋਏ' ਦਾ Punjab 'ਚ ਕੀ ਹੋਵੇਗਾ ਅਸਰ? ਮੌਸਮ ਵਿਭਾਗ ਨੇ ਕਿਹੜਾ ਅਲਰਟ ਕੀਤਾ ਜਾਰੀ |OneIndia Punjabi

Oneindia Punjabi 2023-06-14

Views 0

ਆਉਣ ਵਾਲੇ ਦਿਨਾਂ 'ਚ ਮੌਸਮ ਹੋਵੇਗਾ ਸੁਹਾਵਣਾ | ਜੀ ਹਾਂ ਪੰਜਾਬ ਤੇ ਹਰਿਆਣਾ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ । ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ | ਉਹਨਾਂ ਦੱਸਿਆ ਕਿ ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ 'ਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ।
.
What will be the effect of 'Biporjoy' in Punjab? Which alert has been issued by the Meteorological Department?
.
.
.
#punjabnews #weathernews #punjabweather

Share This Video


Download

  
Report form
RELATED VIDEOS