8 ਮਹੀਨੇ ਪਹਿਲਾਂ Canada ਗਏ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ |OneIndia Punjabi

Oneindia Punjabi 2023-06-17

Views 1

ਕੈਨੇਡਾ ਤੋਂ ਬੜੀ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ | ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਮ੍ਰਿਤਕ ਕਰੀਬ 8 ਮਹੀਨੇ ਪਹਿਲਾਂ ਹੀ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ | ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ | ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਨਵਜੋਤ ਨੇ ਆਪਣੀ ਭੈਣ ਕਮਲਜੀਤ ਕੌਰ ਨੂੰ ਫੋਨ ਕਰਕੇ ਪਰਿਵਾਰ ਦਾ ਹਾਲ ਚਾਲ ਜਾਣਿਆ। ਕਮਲਜੀਤ ਨਾਲ ਫੋਨ 'ਤੇ ਗੱਲ ਕਰਦਿਆਂ ਨਵਜੋਤ ਨੇ ਕਿਹਾ ਕਿ ਉਹ ਹੁਣ ਇਸ਼ਨਾਨ ਕਰਨ ਜਾ ਰਿਹਾ ਹੈ।
.
The death of a Punjabi youth who went to Canada 8 months ago, a mountain of grief fell on the family.
.
.
.
#punjabnews #canadanews #navjotsingh

Share This Video


Download

  
Report form
RELATED VIDEOS