700 ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲਾਉਣ ਵਾਲਾ ਠੱਗ ਏਜੰਟ ਗ੍ਰਿਫ਼ਤਾਰ, ਭੱਜਣ ਦੀ ਸੀ ਤਿਆਰੀ |OneIndia Punjabi

Oneindia Punjabi 2023-06-24

Views 1

ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕਾਲਜ ਦਾਖਲਾ ਪੱਤਰ ਦੇਣ ਵਾਲਾ ਏਜੰਟ ਹੋਇਆ ਗ੍ਰਿਫ਼ਤਾਰ ਹੋ ਗਿਆ ਹੈ | ਜੀ ਹਾਂ, ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ 'ਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ 'ਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਬ੍ਰਿਜੇਸ਼ ਮਿਸ਼ਰਾ ਲਾਪਤਾ ਹੋ ਗਿਆ ਸੀ।
.
The rogue agent who staked the future of 700 students was arrested, was preparing to escape.
.
.
.
#CanadaPunjabiStudentsDeportation #BhagwantMann #CanadaNews

Share This Video


Download

  
Report form
RELATED VIDEOS