ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੰਜਾਬ 'ਚ ਪਵੇਗਾ ਭਾਰੀ ਮੀਂਹ | ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮੌਸਮ 'ਚ ਤਬਦੀਲੀ ਆਉਣ ਵਾਲੀ ਹੈ | ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਤੇ ਹਨੇਰੀ ਦੇਖਣ ਨੂੰ ਮਿਲੇਗੀ | ਅੱਜ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਹਲਕਾ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਪਰ 24 ਜੂਨ ਲਈ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ | ਇਸ ਤੋਂ ਇਲਾਵਾ ਮੌਸਮ ਵਿਭਾਗ ਵਲੋਂ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ ।
.
It will rain in Punjab, it will be windy, the alert has been issued, there will be relief from the heat.
.
.
.
#punjabnews #weathernews #punjabweather