ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ ।ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਬਕਰ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗਲੇ ਮਿਲ ਕੇ ਅਤੇ ਮਿਠਾਈਆਂ ਵੰਡ ਕੇ ਇਸ ਦਿਨ ਦਾ ਆਨੰਦ ਮਾਣਿਆ ਗਿਆ|
.
The Muslim community performed the Bakra Eid prayer with devotion and congratulated them.
.
.
.
#muslim #bakraeid #punjabnews
~PR.182~