ਮਾਨਸੂਨ ਨੇ ਪੰਜਾਬ 'ਚ ਦਸਤਕ ਦੇ ਦਿੱਤੀ ਹੈ ਪਰ ਗਰਮੀ ਦਾ ਸਿਲਸਿਲਾ ਅਜੇ ਵੀ ਜਾਰੀ ਹੈ | ਮੌਸਮ ਵਿਭਾਗ ਵਲੋਂ ਜੋ ਭਵਿੱਖਬਾਣੀ ਕੀਤੀ ਗਈ ਸੀ ਕਿ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪਵੇਗਾ ਪਰ ਕਈ ਹਿੱਸੇ ਪਿੱਛਲੇ ਦਿਨ ਖੁਸ਼ਕ ਰਹੇ ਤੇ ਗਰਮੀ ਦਾ ਵੀ ਲੋਕਾਂ ਨੂੰ ਸਾਹਮਣਾ ਕਰਨਾ ਪਿਆ ਹੈ ਪਰ ਹੁਣ ਮੌਸਮ ਵਿਭਾਗ ਵਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ 5 ਜੁਲਾਈ ਨੂੰ ਪੰਜਾਬ 'ਚ ਮਾਨਸੂਨ ਸਰਗਰਮ ਹੁੰਦਾ ਹੋਇਆ ਨਜ਼ਰ ਆਵੇਗਾ | ਦੱਸ ਦਈਏ ਕਿ ਜੁਲਾਈ ਮਹੀਨੇ 'ਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਨੂੰ ਕਰਨ ਦੀ ਸੰਭਾਵਨਾ ਜਤਾਈ ਗਈ ਹੈ | ਜਿੱਥੇ ਪਿੱਛਲੇ ਮਹੀਨਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਸੀ ਤੇ ਭਾਰੀ ਮੀਂਹ ਵੀ ਦੇਖਣ ਨੂੰ ਮਿਲਿਆ ਸੀ |
.
Forecast of the Meteorological Department, know where it will rain in Punjab.
.
.
.
#punjabnews #weathernews #punjabweather