ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ | ਪੰਜਾਬ 'ਚ 9 ਜੁਲਾਈ ਤੱਕ ਮੀਂਹ ਪਵੇਗਾ | ਮੌਸਮ ਵਿਗਿਆਨੀਆਂ ਨੇ 7 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕਾ ਅਤੇ 8 ਤੋਂ 9 ਜੁਲਾਈ ਤੱਕ ਜ਼ਿਆਦਾਤਰ ਹਿੱਸਿਆ ’ਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬੀਤੇ ਦਿਨ ਦੁਆਬੇ ਦੇ ਨਾਲ-ਨਾਲ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਦੱਸ ਦਈਏ ਪੰਜਾਬ ਸਮੇਤ ਹਰਿਆਣਾ ਤੇ ਚੰਡੀਗੜ੍ਹ 'ਚ ਵੀ ਮਾਨਸੂਨ ਦੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਹਰਿਆਣਾ ਅਤੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਪੰਜਾਬ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ।
.
Alert has been issued, there will be heavy rain in Punjab, strong winds will blow, storm will come.
.
.
.
#punjabnews #weathernews #punjabweather