MP ਸੰਜੇ ਸਿੰਘ ਦਾ ਭਾਜਪਾ 'ਤੇ ਹਮਲਾ, 'BJP ਦੱਬੇ-ਕੁਚਲੇ ਲੋਕਾਂ ਨੂੰ ਦਬਾਉਂਦੀ ਹੈ'|Sanjay Singh |OneIndia Punjabi

Oneindia Punjabi 2023-07-06

Views 0

ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਅਕਾਲੀ ਦਲ ਤੇ ਕਾਂਗਰਸ ਉਪਰ ਸ਼ਬਦੀ ਹਮਲੇ ਕੀਤੇ ਉਥੇ ਹੀ ਸੰਜੈ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਮੇਸ਼ਾ ਹੀ ਦੱਬੇ-ਕੁਚਲੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ |
.
MP Sanjay Singh attacks BJP, 'BJP oppresses oppressed people'.
.
.
.
#sanjaysingh #aapgovernment #punjabnews
~PR.182~

Share This Video


Download

  
Report form
RELATED VIDEOS