ਅੰਮ੍ਰਿਤਸਰ ਵਿਚ ਟਰੈਫਿਕ ਨੂੰ ਲੈ ਕੇ ਟਰੈਫਿਕ ਪੁਲਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਤੇ ਜੋ ਵਿਅਕਤੀ ਟਰੈਫਿਕ ਰੁਲਜ ਨਹੀਂ ਅਪਣਾਉਂਦਾ ਉਸ ਦੇ ਖਿਲਾਫ ਪੁਲਸ ਵੱਲੋਂ ਕਾਰਵਾਈ ਵੀ ਕੀਤੀ ਜਾ ਰਹੀ ਹੈ| ਅੰਮ੍ਰਿਤਸਰ ਦੇ ਕ੍ਰਿਸਟਲਜ਼ ਚੌਂਕ ਵਿੱਚ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਹਰ ਸ਼ਕਤੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਜਿਨਾ ਕਾਰਾਂ ਦੇ ਉੱਪਰ ਹਾਈ ਸਕਿਉਰਿਟੀ ਨੰਬਰ ਨਹੀਂ ਸੀ ਲੱਗੇ ਉਹਨਾਂ ਕਾਰਾਂ ਨੂੰ ਰੋਕ ਕੇ ਉਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਇਸ ਦੌਰਾਨ ਪੁਲਸ ਨੇ ਜਦੋਂ ਇਕ ਕਾਰ ਨੂੰ ਰੋਕਿਆ ਤਾਂ ਕਾਰ ਚਾਲਕ ਵੱਲੋਂ ਪੁਲਿਸ ਦੇ ਨਾਲ ਬਦਸਲੂਕੀ ਕੀਤੀ ਗਈ| ਜਿਸ ਤੋਂ ਬਾਅਦ ਉਥੇ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਇਸ ਦੌਰਾਨ ਕਾਰ ਵਿੱਚ ਸਵਾਰ ਪਿਓ-ਪੁੱਤ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਇਸ ਦੌਰਾਨ ਬੁੱਝ ਕੇ ਉਹਨਾਂ ਦਾ ਚਲਾਣ ਕੱਟ ਦਿੱਤਾ ਗਿਆ ਹੈ ਤੇ ਓਹਨਾ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ |
.
High voltage drama happened when father and son were stopped by the police in Amritsar.
.
.
.
#amritsarnews #punjabnews #punjabpolice
~PR.182~