ਪੰਜਾਬੀ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬੀ ਗਾਇਕ ਪ੍ਰੀਤ ਹਰਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਲਈ ਮੰਨਤ ਮੰਗੀ।ਪੰਜਾਬੀ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਕਈ ਹਿੱਟ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ।
.
Preet Harpal sought recognition for the prosperity of Punjab, said, "I will serve for 6 days".
.
.
.
#flashflood #heavyrain #preetharpal
~PR.182~