ਪੰਜਾਬੀ ਗਾਇਕ ਮਨਕੀਰਤ ਔਲਖ ਆਪਣੇ ਪ੍ਰੋਫੈਸ਼ਨ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਵੀ ਖੂਬ ਚਰਚਾ ਬਟੋਰਦੇ ਹਨ। ਦੱਸ ਦੇਈਏ ਕਿ ਮਨਕੀਰਤ ਅਕਸਰ ਆਪਣੇ ਮਾਤਾ ਪਿਤਾ ਅਤੇ ਪੁੱਤਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਵੱਲੋਂ ਇੱਕ ਬੁਰੀ ਖਬਰ ਸਾਹਮਣੇ ਕੀਤੀ ਗਈ ਹੈ।
.
Mankirat Aulakh was shocked, this special person died!
.
.
.
#mankirataulakh #punjabisinger #punjabnews