ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਰਹੂਮ ਗਾਇਕ ਲਗਾਤਾਰ ਦਰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਉਸ ਨਾਲ ਜੁੜੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਇਸ ਤੋਂ ਇਲਾਵਾ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਅਕਸਰ ਮਰਹੂਮ ਗਾਇਕ ਨਾਲ ਜੁੜੀਆਂ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਨੂੰ ਲੈ ਪੰਜਾਬੀ ਗਾਇਕ ਨਿੰਜਾ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।ਦਰਅਸਲ, ਪੰਜਾਬੀ ਗਾਇਕ ਨਿੰਜਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੇ ਰਿਕਾਰਡ ਕੀਤੇ ਗੀਤਾਂ ਦਾ ਖੁਲਾਸਾ ਕੀਤਾ ਹੈ।
.
Why Ninja does not want to release the songs recorded with Moosewala
.
.
.
#sidhumoosewala #ninja #punjabisinger