ਕਰਤਾਰਪੁਰ ਸਾਹਿਬ ਲਾਂਘਾ ਨੂੰ ਲੈਕੇ ਸ਼ਰਧਾਲੂਆਂ ਲਈ ਆਈ Update, ਸੁਣੋ |OneIndia Punjabi

Oneindia Punjabi 2023-07-25

Views 0

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਯਾਨੀ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ 'ਤੇ ਆਵਾਜਾਈ 19 ਜੁਲਾਈ ਨੂੰ ਬੰਦ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਤੋਂ ਲਾਂਘਾ ਖੁੱਲ੍ਹ ਰਿਹਾ ਹੈ ਅਤੇ 125 ਸ਼ਰਧਾਲੂਆਂ ਦੇ ਬੇਨਤੀ ਪੱਤਰ ਆਏ ਹਨ।
.
Update for pilgrims about Kartarpur Sahib Corridor, listen.
.
.
.
#kartarpursahib #punjabnews #gurdwarasahib

Share This Video


Download

  
Report form
RELATED VIDEOS