ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਵਲੋਂ ਕਿਹਾ ਗਿਆ ਹੈ ਕਿ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮਾਝਾ, ਦੋਆਬਾ ਅਤੇ ਪੂਰਵ ਮਾਲਵਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ | ਦੱਸਦਈਏ ਅੱਜ ਤੜ੍ਹਕੇ ਵੀ ਦੁਆਬੇ 'ਚ ਮੀਂਹ ਪਿਆ, ਜਿਸ ਨਾਲ ਹਵਾਵਾਂ ਠੰਡੀਆਂ ਹੋ ਗਈਆਂ ਹਨ | ਬੀਤੇ ਦਿਨ ਵੀ ਅੰਮ੍ਰਿਤਸਰ, ਮੋਗਾ, ਜਲੰਧਰ ਅਤੇ ਗੁਰਦਾਸਪੁਰ 'ਚ ਮੀਂਹ ਪਿਆ ਪਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਿਹਾ।
.
The Meteorological Department has warned that there will be heavy rain in Punjab till this day.
.
.
.
#punjabnews #weathernews #punjabweather