ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਤੋਂ ਫਿਰੌਤੀ ਮੰਗਣ ਵਾਲੀ ਲੜਕੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ | ਦਰਅਸਲ, ਕ੍ਰਿਕਟਰ ਯੁਵਰਾਜ ਸਿੰਘ ਦੀ ਮਾਤਾ ਕੋਲੋਂ ਹੇਮਾ ਨਾਮਕ ਲੜਕੀ ਨੇ 40 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਨੂੰ ਗੁਰੂਗ੍ਰਾਮ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਦਈਏ ਕਿ ਲੜਕੀ ਨੇ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦਿੱਤੀ ਸੀ ਤੇ ਉਸ ਦੇ ਬਦਲੇ 40 ਲੱਖ ਰੁਪਏ ਦੀ ਮੰਗ ਕੀਤੀ ਸੀ | ਬੀਤੇ ਦਿਨ ਜਦੋਂ ਉਕਤ ਲੜਕੀ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਣ ਆਈ ਤਾਂ ਉਸ ਨੂੰ ਗੁਰੂਗ੍ਰਾਮ ਪੁਲਿਸ ਨੇ ਪੈਸੇ ਲੈਂਦਿਆਂ ਗ੍ਰਿਫਤਾਰ ਕਰ ਲਿਆ।
.
Yuvraj Singh's mother was blackmailed and asked for 40 lakhs, Police caught them red-handed.
.
.
.
#yuvrajsinghmother #yuvrajsingh #punjabnews