ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ 'ਚ 29 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ | ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਦੇ ਤਿੰਨੇ ਖੇਤਰਾਂ — ਮਾਝਾ, ਮਾਲਵਾ ਤੇ ਦੁਆਬਾ — 'ਚ ਗਰਜ ਤੇ ਗੜ੍ਹੇਮਾਰੀ ਨਾਲ ਮੀਂਹ ਪੈ ਸਕਦਾ ਹੈ। ਜਿਸਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਮੋਗਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ 'ਚ ਵਿਭਾਗ ਵਲੋਂ ਮੀਂਹ ਪੈਣ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ |
.
Alert issued till July 29, hailstorm may occur in these districts.
.
.
.
#punjabnews #weathernews #punjabweather